Author: News Click Punjabi

ਅੰਮ੍ਰਿਤਸਰ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਕਮਿਸ਼ਨਰੇਟ ਪੁਲਿਸ ਦਾ ਸਰਚ ਆਪਰੇਸ਼ਨ ਤੇ ਫਲੈਗ ਮਾਰਚ, ਸ਼ੱਕੀ ਗਤੀਵਿਧੀਆਂ ‘ਤੇ ਰੱਖੀ ਗਈ ਕੜੀ ਨਜ਼ਰ

ਅੰਮ੍ਰਿਤਸਰ, 14 ਜੁਲਾਈ: ਆਮ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ…

ਅੰਮ੍ਰਿਤਸਰ ਦੇ ਸਾਰੇ 11 ਵਿਧਾਨ ਸਭਾ ਹਲਕਿਆਂ ਵਿੱਚ ਐੱਸ.ਆਈ.ਆਰ. ਦੀ ਪ੍ਰਕਿਰਿਆ ਜਾਰੀ, ਸਕੂਲ ਪ੍ਰਿੰਸੀਪਲਾਂ ਨਾਲ ਕੀਤੀ ਵਿਸ਼ੇਸ਼ ਜਾਗਰੂਕਤਾ ਮੀਟਿੰਗ

ਅੰਮ੍ਰਿਤਸਰ, 14 ਜੁਲਾਈ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ 11 ਵਿਧਾਨ ਸਭਾ ਹਲਕਿਆਂ ਵਿੱਚ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐੱਸ.ਆਈ.ਆਰ.) ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਜਾਰੀ ਹੈ। ਜ਼ਿਲ੍ਹਾ…

ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਰੈਗੂਲੇਟ ਕਰਨ ਦਾ ਫੈਸਲਾ ਇਤਿਹਾਸਕ: ਵਿਧਾਇਕਾ ਜੀਵਨਜੋਤ ਕੌਰ

ਅੰਮ੍ਰਿਤਸਰ, 14 ਜੁਲਾਈ: ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ, 2026 ਦਾ ਸਵਾਗਤ ਕਰਦਿਆਂ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ 18 ਜੁਲਾਈ ਨੂੰ ਅਜਨਾਲਾ ਦੇ ਪਿੰਡ ਸਹਿੰਸਰਾ ਕਲਾਂ ਵਿੱਚ ਕਰਨਗੇ ਲੋਕ ਮਿਲਣੀ, ਲੋਕਾਂ ਨਾਲ ਕਰਨਗੇ ਸਿੱਧਾ ਸੰਵਾਦ

ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪ੍ਰੋਗਰਾਮ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਡਿਪਟੀ ਕਮਿਸ਼ਨਰ, ਐਸਡੀਐਮ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗਾਂ ਅਤੇ ਪ੍ਰੋਗਰਾਮ ਸਥਾਨ ਦਾ ਦੌਰਾ ਕੀਤਾ ਗਿਆ ਹੈ।…

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀਆਂ ਲੋਕ ਮਿਲਣੀਆਂ ਬਣੀਆਂ ਜਨ ਸਮਰਥਨ ਦਾ ਕੇਂਦਰ, ਪਿੰਡਾਂ ਵਿੱਚ ਉਮੜਿਆ ਭਾਰੀ ਇਕੱਠ

ਜੰਡਿਆਲਾ ਗੁਰੂ ਹਲਕੇ ਦੇ ਕਈ ਪਿੰਡਾਂ ਵਿੱਚ ਲੋਕ ਮਿਲਣੀਆਂ ਦੌਰਾਨ ਵਿਕਾਸ ਕਾਰਜਾਂ, ਲੋਕ ਭਲਾਈ ਯੋਜਨਾਵਾਂ ਅਤੇ ਸਰਕਾਰ ਦੀਆਂ ਪਹਿਲਕਦਮੀਆਂ ‘ਤੇ ਹੋਈ ਚਰਚਾ ਜੰਡਿਆਲਾ ਗੁਰੂ/ਅੰਮ੍ਰਿਤਸਰ, 14 ਜੁਲਾਈ | News Click Punjabi…

Akal Takht Ardas Row: ਬਿੱਟੂ ਦੀ ਮੰਗ- ਹਥਿਆਰਬੰਦ ਹੋਵੇ ਜਾਂ ਨਿਹੱਥਾ, ਸਾਰੇ ਪੀੜਤ ਹੋਣ ਯਾਦ

ਅਕਾਲ ਤਖ਼ਤ ਦੇ ਜਥੇਦਾਰ ਨੂੰ ਭੇਜੀ ਬੇਨਤੀ, ਫ਼ਿਲਮ ‘ਸਤਲੁਜ’ ਨੂੰ ਲੈ ਕੇ ਵਿਵਾਦ ਹੋਰ ਗਹਿਰਾ ਚੰਡੀਗੜ੍ਹ: ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ…

OTT ਤੋਂ ਬੈਨ ਦੇ ਬਾਵਜੂਦ ਵਿਦੇਸ਼ਾਂ ‘ਚ ਵੀ ਗੂੰਜੀ ‘ਸਤਲੁਜ’: ਲੰਡਨ ਦੇ ਗੁਰਦੁਆਰਾ ਸਾਹਿਬ ‘ਚ ਸੈਂਕੜੇ ਲੋਕਾਂ ਨੇ ਦੇਖੀ ਦਿਲਜੀਤ ਦੋਸਾਂਝ ਦੀ ਫ਼ਿਲਮ

ਮਨੁੱਖੀ ਅਧਿਕਾਰ ਕਾਰਕੁਨ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਤੋਂ ਪ੍ਰੇਰਿਤ ਅਤੇ ਦਿਲਜੀਤ ਦੋਸਾਂਝ ਦੀ ਮੁੱਖ ਭੂਮਿਕਾ ਵਾਲੀ ਫ਼ਿਲਮ “ਸਤਲੁਜ” ਹੁਣ ਭਾਰਤ ਦੀਆਂ ਹੱਦਾਂ ਟੱਪ ਕੇ ਵਿਦੇਸ਼ਾਂ ਵਿੱਚ ਵੀ ਚਰਚਾ…

ਤਲਾਕ ਤੋਂ ਬਾਅਦ ਵੀ ਬਾਪ-ਪੁੱਤ ਦਾ ਰਿਸ਼ਤਾ ਖਤਮ ਨਹੀਂ ਹੁੰਦਾ: ਹਾਈ ਕੋਰਟ ਨੇ ਪਹਿਲੀ ਪਤਨੀ ਦੇ ਬੱਚੇ ਨੂੰ ਦਿੱਤਾ ਤਰਸ ਆਧਾਰਿਤ ਵਿੱਤੀ ਸਹਾਇਤਾ ਵਿੱਚ ਬਰਾਬਰ ਹੱਕ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਅਹਿਮ ਫੈਸਲੇ ਵਿੱਚ ਸਾਫ਼ ਕਰ ਦਿੱਤਾ ਹੈ ਕਿ ਤਲਾਕ ਭਾਵੇਂ ਪਤੀ-ਪਤਨੀ ਦੇ ਰਿਸ਼ਤੇ ਨੂੰ ਖਤਮ ਕਰ ਦੇਵੇ, ਪਰ ਇਹ ਕਿਸੇ ਵੀ ਹਾਲਤ ਵਿੱਚ…

ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਅਤੇ ਬੈਂਕਾਂ ਦੀ ਕਥਿਤ ਧੋਖਾਧੜੀ ਖ਼ਿਲਾਫ਼ ਕਿਸਾਨਾਂ ਦਾ ਮੋਰਚਾ

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ/ਡੱਲੇਵਾਲ) ਦੇ ਸੂਬਾਈ ਸੱਦੇ ‘ਤੇ ਪੰਜਾਬ ਭਰ ਵਿੱਚ ਕਿਸਾਨਾਂ ਨੇ ਵੱਖ-ਵੱਖ ਟੌਲ ਪਲਾਜ਼ਿਆਂ ਨੂੰ ਵਾਹਨਾਂ ਲਈ ਮੁਫ਼ਤ ਕਰਵਾ ਕੇ ਸੂਬਾ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਗਟਾਇਆ। ਯੂਨੀਅਨ…

🏸 ਜਪਾਨ ਓਪਨ 2026: ਸਿੰਧੂ ਦੂਜੇ ਰਾਊਂਡ ‘ਚ, ਸਾਤਵਿਕ-ਚਿਰਾਗ ਚੋਟ ਕਾਰਨ ਬਾਹਰ

ਟੋਕਿਓ, 14 ਜੁਲਾਈ: ਭਾਰਤ ਦੀ ਮਸ਼ਹੂਰ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਜਪਾਨ ਓਪਨ ਸੁਪਰ 750 ਟੂਰਨਾਮੈਂਟ ਵਿੱਚ ਸ਼ਾਨਦਾਰ ਜਿੱਤ ਦਰਜ ਕਰਦਿਆਂ ਮਹਿਲਾ ਇਕਲ ਦੇ ਦੂਜੇ ਰਾਊਂਡ ਵਿੱਚ ਜਗ੍ਹਾ ਬਣਾ ਲਈ…