Category: ਪੰਜਾਬ

ਮੋਤੀਆਬਿੰਦ ਦੇ ਇਲਾਜ ਦੀ ਸਹੂਲਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪਹਿਲੇ ਦਿਨ ਤੋਂ ਹੀ ਉਪਲਬਧ: ਡਾ. ਜਸਬੀਰ ਸਿੰਘ ਸੰਧੂ

ਅੰਮ੍ਰਿਤਸਰ, 6 ਅਗਸਤ: ਪੰਜਾਬ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਮੋਤੀਆਬਿੰਦ (ਕੈਟਰੈਕਟ) ਦੇ ਇਲਾਜ…

ਅੰਮ੍ਰਿਤਸਰ ਵਿੱਚ ਵੋਟਰਾਂ ਦੀ ਘਰ-ਘਰ ਤਸਦੀਕ ਮੁਕੰਮਲ, 13 ਅਗਸਤ ਤੋਂ 12 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਸਵੀਕਾਰ ਕੀਤੇ ਜਾਣਗੇ

ਅੰਮ੍ਰਿਤਸਰ, 6 ਅਗਸਤ: ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR-2026) ਮੁਹਿੰਮ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰਾਂ ਦੀ ਘਰ-ਘਰ ਜਾ ਕੇ ਤਸਦੀਕ (ਹਾਊਸ ਟੂ ਹਾਊਸ ਵੈਰੀਫਿਕੇਸ਼ਨ) ਦਾ…

ਅੰਮ੍ਰਿਤਸਰ ‘ਚ 10.03 ਕਿਲੋ ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ, ਸਰਹੱਦ-ਪਾਰ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼

ਅੰਮ੍ਰਿਤਸਰ, 5 ਅਗਸਤ 2026: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਇੱਕ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ 10.03 ਕਿਲੋ ਹੈਰੋਇਨ ਸਮੇਤ…

ਅੰਮ੍ਰਿਤਸਰ ‘ਚ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਤੇਜ਼, ਕੈਬਨਿਟ ਮੰਤਰੀ ਅਮਨ ਅਰੋੜਾ ਲਹਿਰਾਉਣਗੇ ਤਿਰੰਗਾ

ਅੰਮ੍ਰਿਤਸਰ, 5 ਅਗਸਤ: ਅੰਮ੍ਰਿਤਸਰ ਵਿੱਚ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ…

ਅੰਮ੍ਰਿਤਸਰ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਮੀਖਿਆ ਮੀਟਿੰਗ, ਓਟਸ ਸੈਂਟਰਾਂ ਅਤੇ ਮੈਡੀਕਲ ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ‘ਤੇ ਸਖ਼ਤ ਨਿਗਰਾਨੀ ਦੇ ਹੁਕਮ

ਅੰਮ੍ਰਿਤਸਰ, 5 ਅਗਸਤ: ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮਕਸਦ ਨਾਲ ਅੱਜ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ…

ਪੰਜਾਬ ਸਰਕਾਰ ਨੇ E20 ਈਥੇਨੌਲ ਪੈਟਰੋਲ ਦੇ ਮੁੱਦੇ ‘ਤੇ ਕੇਂਦਰ ਖ਼ਿਲਾਫ਼ ਮਤਾ ਲਿਆਉਣ ਦਾ ਕੀਤਾ ਐਲਾਨ

ਚੰਡੀਗੜ੍ਹ, 4 ਅਗਸਤ: 16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ E20 ਈਥੇਨੌਲ ਮਿਲੇ ਪੈਟਰੋਲ ਨੂੰ ਲੈ ਕੇ ਇੱਕ ਮਹੱਤਵਪੂਰਨ ਮੁੱਦਾ ਸਦਨ ਵਿੱਚ ਉਠਾਇਆ।…

ਜਨਾਨਾ ਹਸਪਤਾਲ ਢਾਬਾ ਖਟੀਕਾ ਵਿੱਚ ਗਾਇਨੀਕੋਲੋਜਿਸਟ ਅਤੇ ਪੀਡੀਆਟ੍ਰਿਕਸ ਮਾਹਿਰਾਂ ਦੀ ਨਿਯੁਕਤੀ ਹੋਵੇ: ਵਿਧਾਇਕ ਡਾ. ਅਜੇ ਗੁਪਤਾ

ਅੰਮ੍ਰਿਤਸਰ, 4 ਅਗਸਤ 2026: ਅੰਮ੍ਰਿਤਸਰ ਦੇ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਪੰਜਾਬ ਵਿਧਾਨ ਸਭਾ ਵਿੱਚ ਜਨਾਨਾ ਮਹਿਲਾ ਹਸਪਤਾਲ, ਢਾਬਾ ਖਟੀਕਾ ਵਿੱਚ ਬਿਹਤਰ ਸਿਹਤ ਸਹੂਲਤਾਂ ਮੁਹੱਈਆ…

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਅੰਮ੍ਰਿਤਸਰ ਵਿੱਚ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 4 ਅਗਸਤ: ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹੇ ਭਰ ਵਿੱਚ 6.50 ਲੱਖ ਬੂਟੇ ਲਗਾਉਣ ਦੀ…

ਅੰਮ੍ਰਿਤਸਰ ‘ਚ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, 9 ਕਾਬੂ; 4 ਪੈਟਰੋਲ ਬੰਬ ਤੇ 3 ਪਿਸਤੌਲ ਬਰਾਮਦ

ਵਿਦੇਸ਼ੀ ਆਈ.ਐਸ.ਆਈ. ਹੈਂਡਲਰਾਂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਸਨ ਮੁਲਜ਼ਮ, ਸੁਰੱਖਿਆ ਅਦਾਰਿਆਂ ਦੀ ਰੇਕੀ ਵੀ ਕਰ ਰਹੇ ਸਨ ਅੰਮ੍ਰਿਤਸਰ/ਚੰਡੀਗੜ੍ਹ: ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਚੁਣੌਤੀ ਦੇਣ ਦੀ ਇੱਕ ਹੋਰ ਵੱਡੀ…

ਅੰਮ੍ਰਿਤਸਰ ‘ਚ ISI-ਸਮਰਥਿਤ ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, 4 ਨਾਬਾਲਗਾਂ ਸਮੇਤ 9 ਗ੍ਰਿਫ਼ਤਾਰ

ਅੰਮ੍ਰਿਤਸਰ, 4 ਅਗਸਤ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਕਥਿਤ ਤੌਰ ‘ਤੇ ISI-ਸਮਰਥਿਤ ਸਰਹੱਦ ਪਾਰ ਦੇ ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ…