ਸਕੂਲ ਆਫ ਐਮੀਨੈਂਸ ਤਰਨ ਤਾਰਨ ਵਿਖੇ ਬਿਜਨਸ ਬਲਾਸਟਰ ਮੇਲਾ, ਵਿਦਿਆਰਥੀਆਂ ਨੇ ਦਿਖਾਇਆ ਉਦਯੋਗਿਕ ਹੁਨਰ
ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਕੀਤਾ ਮੇਲੇ ਦਾ ਨਿਰੀਖਣ, ਵਿਦਿਆਰਥੀਆਂ ਦੇ ਉਪਰਾਲਿਆਂ ਦੀ ਕੀਤੀ ਸ਼ਲਾਘਾ ਤਰਨ ਤਾਰਨ, 6 ਅਗਸਤ:ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਵਿੱਚ ਉੱਦਮਤਾ ਅਤੇ ਸਵੈ-ਰੁਜ਼ਗਾਰ ਦੀ ਸੋਚ ਨੂੰ ਉਤਸ਼ਾਹਿਤ ਕਰਨ…