Tag: Baba Budha Sahib Gate Project

ਬਾਬਾ ਬੁੱਢਾ ਸਾਹਿਬ ਜੀ ਦੇ ਗੁਰਦੁਆਰੇ ਨੂੰ ਜਾਣ ਵਾਲੀਆਂ ਚਾਰਾਂ ਸੜਕਾਂ ‘ਤੇ ਬਣ ਰਹੇ ਹਨ ਵਿਸ਼ਾਲ ਗੇਟ, 31 ਜੁਲਾਈ ਤੱਕ ਕੰਮ ਮੁਕੰਮਲ ਕਰਨ ਦੇ ਹੁਕਮ

ਅੰਮ੍ਰਿਤਸਰ: ਸਿੱਖ ਇਤਿਹਾਸ ਦੇ ਮਹੱਤਵਪੂਰਨ ਅਸਥਾਨਾਂ ਵਿੱਚੋਂ ਇੱਕ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਦੀ ਸ਼ਾਨ ਨੂੰ ਹੋਰ ਵਧਾਉਣ ਲਈ ਵੱਡੇ ਪੱਧਰ ‘ਤੇ ਵਿਕਾਸ ਕਾਰਜ ਜਾਰੀ ਹਨ। ਗੁਰਦੁਆਰਾ ਸਾਹਿਬ ਨੂੰ ਜਾਣ…