Tag: International Day of the Girl Child

ਅੰਮ੍ਰਿਤਸਰ ਵਿੱਚ ਮਾਨਸਿਕ ਸਿਹਤ ਅਤੇ ਧੀਆਂ ਦੇ ਅਧਿਕਾਰਾਂ ਬਾਰੇ ਜਾਗਰੂਕਤਾ ਮੁਹਿੰਮ, DLSA ਨੇ ਲੋਕਾਂ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ, 12 ਅਕਤੂਬਰ: ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਅਤੇ ਧੀਆਂ ਦੇ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (DLSA), ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। 10 ਅਤੇ 11…